placeholderImage

Sukhbir badal slams center govt

Zee Punjab

News

14 Oct 2021

1m

News

U

Share

Watchlist

Audio Languages:Punjabi

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਨਾਲ ਰਾਜ ਭਵਨ ਅੱਗੇ ਭਾਰੀ ਬੈਰੀਕੇਡਿੰਗ ਦੇ ਨੇੜੇ ਲੰਬਾ ਧਰਨਾ ਦੇਣ ਮਗਰੋਂ ਗ੍ਰਿਫਤਾਰੀ ਦੇ ਕੇ ਪੰਜਾਬੀਆਂ ਨਾਲ ਇਕਜੁੱਟਤਾ ਪ੍ਰਗਟਾਈ।